ਪੰਜਾਬੀ ਪੜ੍ਹੋ ਅਤੇ ਪੜ੍ਹਾਓ

ਤੁਸੀਂ ਇਥੇ 200 ਤੋਂ ਉੱਪਰ ਵੱਖਰੇ ਵੱਖਰੇ ਲੇਖਕਾਂ ਦੀਆਂ ਪੰਜਾਬੀ ਦੀਆਂ ਕਿਤਾਬਾ ਬਹੁਤ ਵਾਜਿਬ ਕੀਮਤ ਤੇ ਖ਼ਰੀਦ ਸਕਦੇ ਹੋ। ਇਹ ਸਾਡਾ ਉਪਰਾਲਾ ਪੰਜਾਬੀ ਸਾਹਿਤ ਦੇ ਪਸਾਰ ਵਿੱਚ ਇੱਕ ਨਵਾਂ ਉੱਦਮ ਹੈ।
ਪੁਸਤਕ ਦਾ ਨਾਂ
ਜਿਉਣਾ ਸੀਰੀ
ਪ੍ਰਕਾਸ਼ਕ
ਟਵੰਟੀਫਸਟ ਸੈਂਚੂਰੀ ਪਬਲੀਕੇਸ਼ਨ
ਲੇਖਕ
ਡਾ. ਹਰਨੇਕ ਸਿੰਘ ਕਲੇਰ
ਕੁੱਲ ਪੰਨੇ
104
ਜ਼ੀਲਦ
Hardback
ਮੁੱਲ
130/- ਰੁਪਏ
ਛੋਟ
30%
ਮੁੱਲ ਛੋਟ ਤੋਂ ਬਾਅਦ
91/- ਰੁਪਏ
ਕਾਪੀਆਂ (Select Quantity )

ਪੁਸਤਕ ਬਾਰੇ


ਕਹਾਣੀ ਸੰਗ੍ਰਹਿ ‘ਜਿਉਣਾ ਸੀਰੀ’ ਵਿੱਚ ਡਾ. ਹਰਨੇਕ ਸਿੰਘ ਕਲੇਰ ਨੇ ਖੇਤ ਮਜ਼ਦੂਰਾਂ ਦੀ ਸਮਾਜਿਕ ਆਰਥਿਕ ਹਾਲਤ ਨੂੰ ਬਿਆਨ ਕਰਦੀਆਂ ਆਪਣੀਆਂ ਦਸ ਕਹਾਣੀਆਂ ਸ਼ਾਮਲ ਕੀਤੀਆਂ ਹਨ। ਇਨ੍ਹਾਂ ਕਹਾਣੀਆਂ ਵਿੱਚ ਉਸ ਨੇ ਪੇਂਡੂ ਸਮਾਜ ਦੇ ਇਸ ਅਣਗੌਲੇ ਅਤੇ ਵਿਤਕਰੇ ਦਾ ਸ਼ਿਕਾਰ ਦਲਿਤ ਵਰਗ ਦੀਆਂ ਤੰਗੀਆਂ-ਤੁਰਸ਼ੀਆਂ ਅਤੇ ਮਜਬੂਰੀਆਂ ਨੂੰ ਪਾਠਕਾਂ ਦੇ ਸਨਮੁਖ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਕਹਾਣੀਆਂ ਦੇ ਕੁਝ ਪਾਤਰ ਇਨ੍ਹਾਂ ਵਰਗਾਂ ਦੇ ਪੜ੍ਹੇ ਲਿਖੇ ਮੁੰਡੇ ਕੁੜੀਆਂ ਹਨ ਜਦੋਂਕਿ ਕੁਝ ਕੋਰੇ ਅਨਪੜ੍ਹ ਅਤੇ ਖੇਤ ਮਜ਼ਦੂਰ ਹਨ। ਪਿੰਡਾਂ ਦੇ ਅਮੀਰ ਪਰਿਵਾਰ ਜਿੱਥੇ ਗ਼ਰੀਬਾਂ ਦੇ ਮੁੰਡੇ-ਕੁੜੀਆਂ ਦੇ ਪੜ੍ਹ-ਲਿਖ ਜਾਣ ਨੂੰ ਨਫ਼ਰਤ ਦੀ ਨਿਗ੍ਹਾ ਨਾਲ ਵੇਖਦੇ ਹਨ, ਉੱਥੇ ਉਹ ਆਪਣੇ ਘਰਾਂ ਅਤੇ ਖੇਤਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਤਿਰਸਕਾਰਦੇ ਤੇ ਦੁਰਕਾਰਦੇ ਰਹਿੰਦੇ ਹਨ।
ਨੋਟ : ਡਿਲੀਵਰੀ ਮੁੱਲ/Courier Charges ਵੱਖਰਾ ਲਿਆ ਜਾਵੇਗਾ

ਹੋਰ ਮਿਲਦੀਆਂ ਜੁਲਦੀਆਂ ਪੁਸਤਕਾਂ