ਪੰਜਾਬੀ ਪੜ੍ਹੋ ਅਤੇ ਪੜ੍ਹਾਓ

ਤੁਸੀਂ ਇਥੇ 200 ਤੋਂ ਉੱਪਰ ਵੱਖਰੇ ਵੱਖਰੇ ਲੇਖਕਾਂ ਦੀਆਂ ਪੰਜਾਬੀ ਦੀਆਂ ਕਿਤਾਬਾ ਬਹੁਤ ਵਾਜਿਬ ਕੀਮਤ ਤੇ ਖ਼ਰੀਦ ਸਕਦੇ ਹੋ। ਇਹ ਸਾਡਾ ਉਪਰਾਲਾ ਪੰਜਾਬੀ ਸਾਹਿਤ ਦੇ ਪਸਾਰ ਵਿੱਚ ਇੱਕ ਨਵਾਂ ਉੱਦਮ ਹੈ।
ਪੁਸਤਕ ਦਾ ਨਾਂ
ਖਾਲਸਾ ਰਾਸ਼ਟਰ ਦੇ ਸਿਰਜਣਹਾਰ
ਪ੍ਰਕਾਸ਼ਕ
ਟਵੰਟੀਫਸਟ ਸੈਂਚੂਰੀ ਪਬਲੀਕੇਸ਼ਨ
ਲੇਖਕ
ਸੁਖਦਿਆਲ ਸਿੰਘ
ਕੁੱਲ ਪੰਨੇ
140
ਜ਼ੀਲਦ
Hardback
ਮੁੱਲ
150/- ਰੁਪਏ
ਛੋਟ
30%
ਮੁੱਲ ਛੋਟ ਤੋਂ ਬਾਅਦ
105/- ਰੁਪਏ
ਕਾਪੀਆਂ (Select Quantity )

ਪੁਸਤਕ ਬਾਰੇ


"ਖਾਲਸਾ ਰਾਸ਼ਟਰ ਦੇ ਸਿਰਜਣਹਾਰ ਗੁਰੂ ਗੋਬਿੰਦ ਸਿੰਘ" ਖਾਲਸਾ ਪ੍ਰਭੂਸੱਤਾ ਸਿਧਾਂਤ, ਖਾਲਸਾ ਰਾਜ ਦਾ ਸੰਕਲਪ, ਗੁਰੂ ਗੋਬਿੰਦ ਸਿੰਘ ਸਾਹਿਬ: ਜੀਵ, ਯੁੱਧ,ਖਾਲਸਾ ਪੰਥ ਦੀ ਸਾਜਨਾ, ਅਾਨੰਦਪੁਰ ਸਾਹਿਬ ਤੋਂ ਪਾਉਂਟਾ ਸਾਹਿਬ, ਯਾਤਰਾ, ਸ਼ਹੀਦੀਆਂ, ਗੁਰੂ ਜੀ ਦੇ ਆਪਣੇ ਜੀਵਨ ਕਾਲ ਦੌਰਾਨ ਪਾਏ ਗਏ ਯੋਗਦਾਨ ਨਾਲ ਸਬੰਧਤ ਹਨ।
ਨੋਟ : ਡਿਲੀਵਰੀ ਮੁੱਲ/Courier Charges ਵੱਖਰਾ ਲਿਆ ਜਾਵੇਗਾ

ਹੋਰ ਮਿਲਦੀਆਂ ਜੁਲਦੀਆਂ ਪੁਸਤਕਾਂ