ਪੰਜਾਬੀ ਪੜ੍ਹੋ ਅਤੇ ਪੜ੍ਹਾਓ

ਤੁਸੀਂ ਇਥੇ 200 ਤੋਂ ਉੱਪਰ ਵੱਖਰੇ ਵੱਖਰੇ ਲੇਖਕਾਂ ਦੀਆਂ ਪੰਜਾਬੀ ਦੀਆਂ ਕਿਤਾਬਾ ਬਹੁਤ ਵਾਜਿਬ ਕੀਮਤ ਤੇ ਖ਼ਰੀਦ ਸਕਦੇ ਹੋ। ਇਹ ਸਾਡਾ ਉਪਰਾਲਾ ਪੰਜਾਬੀ ਸਾਹਿਤ ਦੇ ਪਸਾਰ ਵਿੱਚ ਇੱਕ ਨਵਾਂ ਉੱਦਮ ਹੈ।
ਪੁਸਤਕ ਦਾ ਨਾਂ
ਕਾਗਜ਼
ਪ੍ਰਕਾਸ਼ਕ
ਰਤਨ ਬ੍ਰਦਰਜ਼
ਲੇਖਕ
ਇਕਵਾਕ ਸਿੰਘ ਪੱਟੀ
ਕੁੱਲ ਪੰਨੇ
136
ਜ਼ੀਲਦ
Hardback
ਮੁੱਲ
150/- ਰੁਪਏ
ਛੋਟ
20%
ਮੁੱਲ ਛੋਟ ਤੋਂ ਬਾਅਦ
120/- ਰੁਪਏ
ਕਾਪੀਆਂ (Select Quantity )

ਪੁਸਤਕ ਬਾਰੇ


"ਕਾਗਜ਼" ਇਕਵਾਕ ਸਿੰਘ ਪੱਟੀ ਵਲੋਂ ਰਚਿਤ ਕਹਾਣੀ ਸੰਗ੍ਰਹਿ ਹੈ। ਇਸ ਵਿੱਚ ਲੇਖਕ ਵੱਲੋਂ ਰਚਿਤ ਕਹਾਣੀਆਂ ਸਿਰਫ਼ ਸਮਾਜ ਤੱਕ ਹੀ ਸੀਮਿਤ ਨਹੀਂ ਰਹਿੰਦੀਆਂ ਸਗੋਂ ਆਪਣੇ ਆਲੇ-ਦੁਆਲੇ, ਘਰ-ਪਰਿਵਾਰ, ਰਿਸ਼ਤੇ-ਨਾਤੇ, ਆਂਢ-ਗੁਆਂਢ ਵਿਚ ਆ ਚੁਕੀਆਂ ਕਮੀਆਂ ਨੂੰ ਵੀ ਦਰਸਾਉਂਦੀਆਂ ਹਨ ਅਤੇ ਇਹਨਾਂ ਕਮੀਆਂ ਜਾਂ ਘਾਟਾਂ ਨੂੰ ਦੂਰ ਕਰਨ ਲਈ ਉਤਸ਼ਾਹਿਤ ਕਰਦੀਆਂ ਹਨ। ਪੁਸਤਕ ਵਿੱਚ ਦਰਜ਼ ਕਈ ਕਹਾਣੀਆਂ ਸਮਾਜ ਦੇ ਅਹਿਮ ਮੁੱਦਿਆਂ ਵਾਰੇ ਗੰਭੀਰ ਰੂਪ ਵਿੱਚ ਸੋਚਣ ਲਈ ਮਜ਼ਬੂਰ ਕਰਦੀਆਂ ਹਨ, ਉਥੇ ਨੌਜਵਾਨ ਪੀੜ੍ਹੀ ਅਤੇ ਪੁਰਾਣੀ ਪੀੜ੍ਹੀ ਵਿਚਲੇ ਆ ਰਹੇ ਬਦਲਾਵ ਬਾਰੇ ਵੀ ਬਹੁਤ ਕੁੱਝ ਦੱਸਦੀਆਂ ਹਨ।
ਨੋਟ : ਡਿਲੀਵਰੀ ਮੁੱਲ/Courier Charges ਵੱਖਰਾ ਲਿਆ ਜਾਵੇਗਾ

ਹੋਰ ਮਿਲਦੀਆਂ ਜੁਲਦੀਆਂ ਪੁਸਤਕਾਂ