ਪੰਜਾਬੀ ਪੜ੍ਹੋ ਅਤੇ ਪੜ੍ਹਾਓ

ਤੁਸੀਂ ਇਥੇ 200 ਤੋਂ ਉੱਪਰ ਵੱਖਰੇ ਵੱਖਰੇ ਲੇਖਕਾਂ ਦੀਆਂ ਪੰਜਾਬੀ ਦੀਆਂ ਕਿਤਾਬਾ ਬਹੁਤ ਵਾਜਿਬ ਕੀਮਤ ਤੇ ਖ਼ਰੀਦ ਸਕਦੇ ਹੋ। ਇਹ ਸਾਡਾ ਉਪਰਾਲਾ ਪੰਜਾਬੀ ਸਾਹਿਤ ਦੇ ਪਸਾਰ ਵਿੱਚ ਇੱਕ ਨਵਾਂ ਉੱਦਮ ਹੈ।
ਪੁਸਤਕ ਦਾ ਨਾਂ
ਮਨ ਦੇ ਬੂਹੇ ਬਾਰੀਆਂ
ਪ੍ਰਕਾਸ਼ਕ
ਸਵੀਨਾ ਪ੍ਰਕਾਸ਼ਨ
ਲੇਖਕ
ਗੁਰਭਜਨ ਗਿੱਲ
ਕੁੱਲ ਪੰਨੇ
138
ਜ਼ੀਲਦ
Hardback
ਮੁੱਲ
150/- ਰੁਪਏ
ਛੋਟ
20%
ਮੁੱਲ ਛੋਟ ਤੋਂ ਬਾਅਦ
120/- ਰੁਪਏ
ਕਾਪੀਆਂ (Select Quantity )

ਪੁਸਤਕ ਬਾਰੇ


ਗੁਰਭਜਨ ਗਿੱਲ ਦੀ ਗ਼ਜ਼ਲ ਸਿਰਫ਼ ਹੋਠਾਂ ਦੀ ਮੁਸਕਾਣੀ ਤੇ ਅੱਖਾਂ ਦੇ ਤੀਰਾਂ ਤੱਕ ਮਹਿਦੂਦ ਨਹੀਂ ਹੈ। ਧਰਤੀ ਤੋਂ ਆਕਾਸ਼ ਤਕ ਬਿਖਰੇ ਹੋਰੇ ਜ਼ਿੰਦਗੀ ਦੇ ਹਜ਼ਾਰਾਂ ਮਸਲਿਆਂ ਨੂੰ, ਧਰਤੀ ਨਾਲ ਜੁੜੇ ਮਨੁੱਖੀ ਸਵਾਲਾਂ ਨੂੰ, ਮੁਲਕਾਂ ਦੀ ਗੈਰ ਕੁਦਰਤੀ ਵੰਡ ਨੂੰ, ਪਾੜੂਆਂ ਦੇ ਦਿਨ ਬ ਦਿਨ ਭਾਰੇ ਹੁੰਦੇ ਜਾ ਰਹੇ ਬਸਤਿਆਂ ਨੂੰ, ਸਮਾਜ ਵਿਚ ਪਈ ਕਾਣੀ ਵੰਡ ਨੂੰ ਸ਼ੋਸ਼ਣ ਅਤੇ ਜ਼ੁਲਮ ਜਬਰ ਨੂੰ ਆਪਣੀਆਂ ਗ਼ਜ਼ਲਾਂ ਦਾ ਵਿਸ਼ਾ ਬਣਾਇਆ ਹੈ ਅਤੇ ਉਹ ਆਪਣੀਆਂ ਗੱਲਾਂ ਆਪਣੇ ਪਾਠਕਾਂ ਤੱਕ ਪਹੁੰਚਾਣ ਵਿਚ ਸਫ਼ਲ ਹੋਇਆ ਹੈ।

-ਸਰਦਾਰ ਪੰਛੀ

ਨੋਟ : ਡਿਲੀਵਰੀ ਮੁੱਲ/Courier Charges ਵੱਖਰਾ ਲਿਆ ਜਾਵੇਗਾ

ਹੋਰ ਮਿਲਦੀਆਂ ਜੁਲਦੀਆਂ ਪੁਸਤਕਾਂ