ਪੰਜਾਬੀ ਪੜ੍ਹੋ ਅਤੇ ਪੜ੍ਹਾਓ

ਤੁਸੀਂ ਇਥੇ 200 ਤੋਂ ਉੱਪਰ ਵੱਖਰੇ ਵੱਖਰੇ ਲੇਖਕਾਂ ਦੀਆਂ ਪੰਜਾਬੀ ਦੀਆਂ ਕਿਤਾਬਾ ਬਹੁਤ ਵਾਜਿਬ ਕੀਮਤ ਤੇ ਖ਼ਰੀਦ ਸਕਦੇ ਹੋ। ਇਹ ਸਾਡਾ ਉਪਰਾਲਾ ਪੰਜਾਬੀ ਸਾਹਿਤ ਦੇ ਪਸਾਰ ਵਿੱਚ ਇੱਕ ਨਵਾਂ ਉੱਦਮ ਹੈ।
ਪੁਸਤਕ ਦਾ ਨਾਂ
ਪੰਜਾਬੀ ਟਾਈਪਿੰਗ ਨਿਯਮ ਅਤੇ ਨੁਕਤੇ
ਪ੍ਰਕਾਸ਼ਕ
ਕੰਪਿਊਟਰ ਵਿਗਿਆਨ ਪ੍ਰਕਾਸ਼ਨ
ਲੇਖਕ
ਡਾ. ਸੀ ਪੀ ਕੰਬੋਜ
ਕੁੱਲ ਪੰਨੇ
160
ਜ਼ੀਲਦ
Paperback
ਮੁੱਲ
200/- ਰੁਪਏ
ਛੋਟ
30%
ਮੁੱਲ ਛੋਟ ਤੋਂ ਬਾਅਦ
140/- ਰੁਪਏ
ਕਾਪੀਆਂ (Select Quantity )

ਪੁਸਤਕ ਬਾਰੇ


ਪੰਜਾਬੀ ਟਾਈਪਿੰਗ ਨਿਯਮ ਅਤੇ ਨੁਕਤੇ ਪੁਸਤਕ ਪਾਠਕਾਂ ਦੀ ਮੰਗ ਨੂੰ ਧਿਆਨ ‘ਚ ਰੱਖ ਕੇ ਲਿਖੀ ਗਈ ਹੈ। ਪੁਸਤਕ ਵਿੱਚ ਪੰਜਾਬੀ ਭਾਸ਼ਾ ਨੂੰ ਫੋਨੈਟਿਕ, ਰਮਿੰਗਟਨ ਅਤੇ ਇਨਸਕ੍ਰਿਪਟ ਵਿਧੀ ਰਾਹੀਂ ਟਾਈਪ ਕਰਨ ਦੇ ਨਾਲ ਨਾਲ ਅੰਗਰੇਜ਼ੀ ‘ਚ ਟਾਈਪ ਦਾ ਵੀ ਗਿਆਨ ਦਿੱਤਾ ਗਿਆ ਹੈ। ਕੰਪਿਊਟਰ ਤੇ ਟਾਈਪ ਦਾ ਕੰਮ ਕਰਨ ਵਾਲਿਆਂ ਲਈ ਹੋਰ ਜ਼ਰੂਰੀ ਸਾਫ਼ਟਵੇਅਰਾਂ ਬਾਰੇ ਜਾਣਕਾਰੀ ਨੂੰ ਵੀ ਪ੍ਰਮੁੱਖਤਾ ਨਾਲ ਸ਼ਾਮਿਲ ਕੀਤਾ ਗਿਆ ਹੈ।
ਨੋਟ : ਡਿਲੀਵਰੀ ਮੁੱਲ/Courier Charges ਵੱਖਰਾ ਲਿਆ ਜਾਵੇਗਾ

ਹੋਰ ਮਿਲਦੀਆਂ ਜੁਲਦੀਆਂ ਪੁਸਤਕਾਂ