ਪੰਜਾਬੀ ਪੜ੍ਹੋ ਅਤੇ ਪੜ੍ਹਾਓ

ਤੁਸੀਂ ਇਥੇ 200 ਤੋਂ ਉੱਪਰ ਵੱਖਰੇ ਵੱਖਰੇ ਲੇਖਕਾਂ ਦੀਆਂ ਪੰਜਾਬੀ ਦੀਆਂ ਕਿਤਾਬਾ ਬਹੁਤ ਵਾਜਿਬ ਕੀਮਤ ਤੇ ਖ਼ਰੀਦ ਸਕਦੇ ਹੋ। ਇਹ ਸਾਡਾ ਉਪਰਾਲਾ ਪੰਜਾਬੀ ਸਾਹਿਤ ਦੇ ਪਸਾਰ ਵਿੱਚ ਇੱਕ ਨਵਾਂ ਉੱਦਮ ਹੈ।
ਪੁਸਤਕ ਦਾ ਨਾਂ
ਰਜ਼ਾ ਵਿੱਚ ਰੱਖੀਂ ਦਾਤਿਆ
ਪ੍ਰਕਾਸ਼ਕ
ਲਾਹੌਰ ਬੁੱਕ ਸ਼ਾਪ
ਲੇਖਕ
ਗਿਆਨੀ ਕੇਵਲ ਸਿੰਘ ਨਿਰਦੋਸ਼
ਕੁੱਲ ਪੰਨੇ
112
ਜ਼ੀਲਦ
Hardback
ਮੁੱਲ
100/- ਰੁਪਏ
ਛੋਟ
20%
ਮੁੱਲ ਛੋਟ ਤੋਂ ਬਾਅਦ
80/- ਰੁਪਏ
ਕਾਪੀਆਂ (Select Quantity )

ਪੁਸਤਕ ਬਾਰੇ


ਰਜ਼ਾ ਵਿੱਚ ਰਖੀਂ ਦਾਤਿਆਂ ਪੁਸਤਕ ਲੇਖਕ ਗਿਆਨੀ ਕੇਵਲ ਸਿੰਘ ਨਿਰਦੋਸ਼ ਦੀ ਵੀਹਵੀਂ ਪੁਸਤਕ ਹੈ, ਜਿਸ ਵਿਚ ਆਪ ਨੇ ਸਰਲ ਸ਼ਬਦਾਂ ਵਿਚ ਗੁਰਮਤਿ ਦੇ ਸਿਧਾਂਤ ਨੂੰ ਕਾਵਿ-ਰੂਪ ਵਿਚ ਪੇਸ਼ ਕੀਤਾ ਹੈ। ਗੁਰਮਤਿ ਵਿਚ ਨਾਮ ਜਪਣਾ, ਕਿਰਤ ਕਰਨਾ ਤੇ ਵੰਡ ਛਕਣ ਦੀ ਤ੍ਰਿਬੇਣੀ ਵਗਦੀ ਹੈ। ਨਿਰਦੋਸ਼ ਜੀ ਨੇ ਕਵਿਤਾ ਦੀਆਂ ਵੱਖੋ-ਵੱਖ ਵੰਨਗੀਆਂ ਵਿਚ ਗੁਰ-ਇਤਿਹਾਸ, ਗੁਰਮਤਿ ਸਿਧਾਂਤ ਨੂੰ ਨਿਰੂਪਣ ਕੀਤਾ ਹੈ।

ਜਗੀਰ ਸਿੰਘ ਗਿੱਲ

ਨੋਟ : ਡਿਲੀਵਰੀ ਮੁੱਲ/Courier Charges ਵੱਖਰਾ ਲਿਆ ਜਾਵੇਗਾ

ਹੋਰ ਮਿਲਦੀਆਂ ਜੁਲਦੀਆਂ ਪੁਸਤਕਾਂ