ਪੰਜਾਬੀ ਪੜ੍ਹੋ ਅਤੇ ਪੜ੍ਹਾਓ

ਤੁਸੀਂ ਇਥੇ 200 ਤੋਂ ਉੱਪਰ ਵੱਖਰੇ ਵੱਖਰੇ ਲੇਖਕਾਂ ਦੀਆਂ ਪੰਜਾਬੀ ਦੀਆਂ ਕਿਤਾਬਾ ਬਹੁਤ ਵਾਜਿਬ ਕੀਮਤ ਤੇ ਖ਼ਰੀਦ ਸਕਦੇ ਹੋ। ਇਹ ਸਾਡਾ ਉਪਰਾਲਾ ਪੰਜਾਬੀ ਸਾਹਿਤ ਦੇ ਪਸਾਰ ਵਿੱਚ ਇੱਕ ਨਵਾਂ ਉੱਦਮ ਹੈ।
ਪੁਸਤਕ ਦਾ ਨਾਂ
ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ 1915 ਦੇ ਸ਼ਹੀਰ
ਪ੍ਰਕਾਸ਼ਕ
ਪੰਜ ਆਬ ਪ੍ਰਕਾਸ਼ਨ
ਲੇਖਕ
ਸੰਪਾਦਕ : ਡਾ. ਪ੍ਰਿਥਵੀ ਰਾਜ ਕਾਲੀਆ
ਕੁੱਲ ਪੰਨੇ
170
ਜ਼ੀਲਦ
Paperback
ਮੁੱਲ
150/- ਰੁਪਏ
ਛੋਟ
20%
ਮੁੱਲ ਛੋਟ ਤੋਂ ਬਾਅਦ
120/- ਰੁਪਏ
ਕਾਪੀਆਂ (Select Quantity )

ਪੁਸਤਕ ਬਾਰੇ


"ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ 1915 ਦੇ ਸ਼ਹੀਰ" ਇਸ ਸੰਗ੍ਰਹਿ ਵਿਚ ਪੰਜਾਬੀ ਅਤੇ ਅੰਗਰੇਜ਼ੀ ਵਿਚ ਲਿਖਣ ਵਾਲੇ ਸਾਡੇ ਮਸ਼ਹੂਰ ਇਤਿਹਾਸਕ ਖੋਜੀਆਂ ਤੇ ਵਿਦਵਾਨਾਂ ਦੇ ਲੇਖ ਸ਼ਾਮਲ ਕੀਤੇ ਗਏ ਹਨ। ਜੋ ਨਾ ਸਿਰਫ਼ ਇਤਿਹਾਸਕ ਖੋਜੀਆਂ ਤੇ ਵਿਦਵਾਨਾਂ ਦੇ ਲੇਖ ਸ਼ਾਮਲ ਕੀਤੇ ਗਏ ਹਨ। ਜੋ ਨਾ ਸਿਰਫ਼ ਕਰਤਾਰ ਸਿੰਘ ਸਰਾਭਾ, ਵਿਸ਼ਣੂੰ ਗਣੇਸ਼ ਪਿੰਗਲੇ. ਪੰਡਤ ਕਾਂਸ਼ੀ ਰਾਮ ਮੜੌਲੀ, ਰਹਿਮਤ ਅਲੀ ਵਜ਼ੀਦਕੇ ਵਰਗੇ ਸੈਂਕੜੇ ਸ਼ਹੀਦਾਂ ਅਤੇ ਬਾਬਾ ਸੋਹਣ ਸਿੰਘ ਭਕਨਾ, ਬਾਬਾ ਗੁਰਮੁੱਖ ਸਿੰਘ, ਬਾਬਾ ਜਵਾਲਾ ਸਿੰਘ ਸਮੇਤ ਆਜ਼ਾਦੀ ਦੇ ਕਾਜ ਲਈ ਆਪਣੀਆਂ ਜ਼ਿੰਦਗੀਆਂ ਲਾਉਣ ਵਾਲੇ ਬੇਸ਼ੁਮਾਰ ਗ਼ਦਰੀ ਬਾਬਿਆਂ ਵਲੋਂ ਲੜੇ ਆਜ਼ਾਦੀ ਸੰਘਰਸ਼ ਦੀ ਵੱਡਮੁੱਲੀ ਜਾਣਕਾਰੀ ਸਾਡੀ ਨਜ਼ਰ ਕਰਦੇ ਹਨ ਸਗੋਂ ਬਾਅਦ ਸਾਡੇ ਅੱਜ ਦੇ ਦੌਰ ਵਿਚ ਗ਼ਦਰ ਲਹਿਰ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਗ਼ਦਰੀ ਨਾਇਕਾਂ ਦੀ ਕੁਰਬਾਨੀ ਦੀ ਪ੍ਰਸੰਗਿਕਤਾ ਵੀ ਸਥਾਪਤ ਕਰਦੇ ਸਨ।

-ਕਾਮਰੇਡ ਨੌਨਿਹਾਲ ਸਿੰਘ

ਨੋਟ : ਡਿਲੀਵਰੀ ਮੁੱਲ/Courier Charges ਵੱਖਰਾ ਲਿਆ ਜਾਵੇਗਾ

ਹੋਰ ਮਿਲਦੀਆਂ ਜੁਲਦੀਆਂ ਪੁਸਤਕਾਂ